ਸਾਨੂੰ ਮਾਣ ਪੰਜਾਬੀ ਹੋਣ ਦਾ ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਜਿੱਥੇ ਵੀ ਰਹੋ ਜਿਉਂਦੇ ਵੱਸਦੇ ਰਹੋ ਪੰਜਾਬੀਓ ਅਤੇ ਹਮੇਸ਼ਾ ਮਾਣ ਕਰਦੇ ਰਹੋ ਆਪਣੇ ਪੰਜਾਬੀ ਹੋਣ ਉੱਤੇ। ਪੰਜਾਬੀਓ! ਜੇ ਜੁਲਮ ਕਰਨਾ ਪਾਪ ਹੈ ਤਾਂ ਸਹਿਣਾ ਵੀ ਪਾਪ ਹੈ। ਗੁਰਸ਼ਾਮ ਸਿੰਘ ਚੀਮਾਂ

Friday, March 23, 2012

ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ ਦੀ ਕਾਪੀ


ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕਿ ਫ਼ਤਿਹ 
ਗੁਰੂ ਪੰਥ ਦੇ ਸਰਵਉਚ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ , ਸ਼੍ਰੀ ਅੰਮ੍ਰਿਤਸਰ ਤੋਂ ਹੋਏ ਅੱਜ ਦੇ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਬਾਰੇ ਅਤੇ ਕੋਮ ਨੂੰ ਆਦੇਸ਼ ਦੀ ਕਾਪੀ... ਜੋ ਅਸੀਂ ਤੁਹਾਡੇ ਨਜਰੀ ਕਰ ਰਹੇ ਹਾਂ...ਅਗਰ ਅਖਰ ਛੋਟੇ ਹੋਣ ਕਰਕੇ ਪੜਨ ਵਿਚ ਕੋਈ ਮੁਸ਼ਕਲ ਆਵੇ ਤਾਂ ਤੁਸੀਂ ਇਸ ਕਾਪੀ ਨੂੰ ਆਪਣੇ ਕੰਪਿਊਟਰ ਉੱਤੇ ਡਾਉਨਲੋਡ ਕਰ ਪੜ ਸਕਦੇ ਹੋ... ਵਿਡੀਓ ਵੀ ਜਲਦੀ ਹੀ ਇਸੇ ਲਿੰਕ ਤੇ ਪਾਈ ਜਾਵੇ ਗੀ...






Post Comment


ਗੁਰਸ਼ਾਮ ਸਿੰਘ ਚੀਮਾਂ